04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ’ਚ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਵਿਚ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ। ਸੁਖਾ ਮੈਡਮ ਨੇ 100 ਮੀਟਰ ਦੌੜ ਤੇ ਸ਼ਾਟਪੁੱਟ, ਸਤਿੰਦਰ ਮੈਡਮ ਨੇ 10 0 ਮੀਟਰ ਤੇ 200 ਮੀਟਰ ਦੌੜ, ਜਦਕਿ ਅਨੂਪ ਸਰ ਨੇ ਵੀ 100 ਮੀਟਰ ਤੇ 200 ਮੀਟਰ ਦੌੜ ਵਿਚ ਸੋਨ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ।

ਅਜੀਤ ਡੈਸਕ 04-10-2026
ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ ਵਿਚ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ। ਸੁਖਾ ਮੈਡਮ ਨੇ 100 ਮੀਟਰ ਦੌੜ ਤੇ ਸ਼ਾਟਪੁੱਟ, ਸਤਿੰਦਰ ਮੈਡਮ ਨੇ 10 0 ਮੀਟਰ ਤੇ 200 ਮੀਟਰ ਦੌੜ, ਜਦਕਿ ਅਨੂਪ ਸਰ ਨੇ ਵੀ 100 ਮੀਟਰ ਤੇ 200 ਮੀਟਰ ਦੌੜ ਵਿਚ ਸੋਨ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਕੁਲਦੀਪ ਕੌਰ, ਚੇਅਰਮੈਨ ਐਡਵੋਕੇਟ ਅਰਜਿੰਦਰ ਕੰਗ ਤੇ ਮੈਨੇਜਰ ਸੁਕੇਸ਼ ਮੋਂਗਾ ਨੇ ਜੇਤੂ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਖ਼ੁਸ਼ੀ ਪ੍ਰਗਟ ਕੀਤੀ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਜੇਤੂ ਉਮੀਦਵਾਰ ਮੇਹਰ ਸਿੰਘ ਮੱਲ ਦਾ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਪਹੁੰਚਣ ’ਤ... ਅਗਲੀ ਖ਼ਬਰ ਰੋਟਰੀ ਕਲੱਬ ਅਬੋਹਰ ਮਿਡਟਾਊਨ ਵਲੋਂ ਨਸ਼ਾ ਮੁਕਤੀ ਤੇ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।