07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨੈਸ਼ਨਲ ਸਕਾਲਰਸ਼ਿਪ ਪੋਰਟਲ ਸਕਾਲਰਸ਼ਿਪ ਤੇ ਜਾਗਰੂਕਤਾ ਲੈਕਚਰ ਕਰਵਾਇਆ

ਜਲਾਲਾਬਾਦ, 6 ਅਕਤੂਬਰ (ਜਸਕਰਨ ਸਿੰਘ ਤਨੇਜਾ/ਕਰਨ ਚੁਚਰਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਅਧੀਨ ਕਾਲਜ ਵਿਚ ਸਕਾਲਰਸ਼ਿਪ ਸੈੱਲ ਦੇ ਇੰਚਾਰਜ ਮਿਸਟਰ ਬਲਜੀਤ ਸਿੰਘ ਵਲੋਂ ਐਨ.

ਅਜੀਤ ਡੈਸਕ 07-10-2026
ਜਲਾਲਾਬਾਦ, 6 ਅਕਤੂਬਰ (ਜਸਕਰਨ ਸਿੰਘ ਤਨੇਜਾ/ਕਰਨ ਚੁਚਰਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਅਧੀਨ ਕਾਲਜ ਵਿਚ ਸਕਾਲਰਸ਼ਿਪ ਸੈੱਲ ਦੇ ਇੰਚਾਰਜ ਮਿਸਟਰ ਬਲਜੀਤ ਸਿੰਘ ਵਲੋਂ ਐਨ.ਐੱਸ.ਪੀ. ਰਾਹੀਂ ਮਿਲਣ ਵਾਲੀਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਤੇ ਜਾਗਰੂਕਤਾ ਲੈਕਚਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀ ਦੇਣ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼, ਅਰਜ਼ੀ ਦੀ ਸਮੇਂ ਸਿਰ ਤਸਦੀਕ ਤੇ ਪੋਰਟਲ ਤੇ ਆਪਣੀ ਅਰਜ਼ੀ ਦੀ ਸਥਿਤੀ ਚੈੱਕ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਨੂੰ ਸਰਕਾਰੀ ਸਕਾਲਰਸ਼ਿਪ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ 11 ਵੇਂ ਵਿਸ਼ਾਲ ਸੰਕੀਰਤਨ ’ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ 14 ਸਕੂਲਾਂ ਨੂੰ ਪਿੱਛੇ ਛੱਡ ਕੇ ਪਹਿਲੇ ਸਥਾਨ ’ਤੇ ਆਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।