07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਏਂਜਲਸ ਵਰਲਡ ਸਕੂਲ ਦੇ ਬੱਚਿਆਂ ਨੇ ਕੀਤਾ ਗਊਸ਼ਾਲਾ ਦਾ ਦੌਰਾ

ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਏਂਜਲਸ ਵਰਲਡ ਪਲੇ-ਵੇ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਸੰਸਕਾਰਾਂ ਨਾਲ ਜੋੜਨ ਦੇ ਮਕਸਦ ਨਾਲ ਗਊਸ਼ਾਲਾ ਦਾ ਦੌਰਾ ਕਰਵਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗਊਸ਼ਾਲਾ ਪਹੁੰਚ ਕੇ ਗਊਆਂ ਨੂੰ ਚਾਰਾ ਪਾਇਆ ਅਤੇ ਜੀਵ-ਜੰਤੂਆਂ ਪ੍ਰਤੀ ਦਇਆ ਅਤੇ ਸੇਵਾ ਭਾਵਨਾ ਦਾ ਸੰਦੇਸ਼ ਸਮਝਿਆ।

ਅਜੀਤ ਡੈਸਕ 07-10-2026
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਏਂਜਲਸ ਵਰਲਡ ਪਲੇ-ਵੇ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਸੰਸਕਾਰਾਂ ਨਾਲ ਜੋੜਨ ਦੇ ਮਕਸਦ ਨਾਲ ਗਊਸ਼ਾਲਾ ਦਾ ਦੌਰਾ ਕਰਵਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗਊਸ਼ਾਲਾ ਪਹੁੰਚ ਕੇ ਗਊਆਂ ਨੂੰ ਚਾਰਾ ਪਾਇਆ ਅਤੇ ਜੀਵ-ਜੰਤੂਆਂ ਪ੍ਰਤੀ ਦਇਆ ਅਤੇ ਸੇਵਾ ਭਾਵਨਾ ਦਾ ਸੰਦੇਸ਼ ਸਮਝਿਆ। ਵਿਦਿਆਰਥੀਆਂ ਨੇ ਗਊਸ਼ਾਲਾ ਵਿਚ ਬਣੇ ਵੱਖ-ਵੱਖ ਮੰਦਰਾਂ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਸਰਬਜੀਤ ਪੋਪਲੀ ਨੇ ਗਊਸ਼ਾਲਾ ਮੈਨੇਜਿੰਗ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜ ਅਤੇ ਧਰਮ ਨਾਲ ਜੋੜਨਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਰਹੀਆਂ ਜੇਤੂ ਅਗਲੀ ਖ਼ਬਰ ਅਧਾਰਸ਼ਿਲਾ ਸਕੂਲ ਵਿਖੇ ਅੰਤਰ-ਜ਼ਿਲ੍ਹਾ ਯੋਗਾ ਮੁਕਾਬਲੇ ਦਾ ਸ਼ਾਨਦਾਰ ਆਗਾਜ਼ ਯੋਗ, ਅਨੁਸ਼ਾਸਨ ਅਤੇ ਪ੍ਰਤਿਭਾ ਦਾ ਕੇਂਦਰ ਬਣਿਆ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।