08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਮਹੱਤਵਪੂਰਨ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਮੈਡਮ ਖ਼ੁਸ਼ਬੂ ਸਾਵਨ ਸੁੱਖਾ ਸਵਨਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸੰਗਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡਾਂ ਦੀਆਂ ‘ਸਖੀ ਸਹੇਲੀਆਂ’, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਤੇ ਹੋਰ ਸਥਾਨਕ ਵਰਕਰਾਂ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਮਹੱਤਵਪੂਰਨ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਮੈਡਮ ਖ਼ੁਸ਼ਬੂ ਸਾਵਨ ਸੁੱਖਾ ਸਵਨਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸੰਗਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡਾਂ ਦੀਆਂ ‘ਸਖੀ ਸਹੇਲੀਆਂ’, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਤੇ ਹੋਰ ਸਥਾਨਕ ਵਰਕਰਾਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਇਸ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵਲੋਂ ਸਰਕਾਰ ਦੇ ਇਸ ਉਪਰਾਲੇ ਦਾ ਭਰਵਾਂ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸੰਬੰਧਿਤ ਤੇ ਪੁਲਿਸ ਵ... ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਸਕੀਮ ਪੰਜਾਬ ਵਾਸੀਆਂ ਲਈ ਵੱਡੀ ਸੌਗਾਤ-ਵਿਧਾਇਕ ਸਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।