ਅਬੋਹਰ ਦੀ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਗਗਨ ਚੁੱਘ ਨੇ ਐੱਸ.ਐੱਸ.ਪੀ. ਫ਼ਾਜ਼ਿਲਕਾ ਨਾਲ ਕੀਤੀ ਮੁਲਾਕਾਤ
ਅਬੋਹਰ, 8 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਵਿਚ ਕਾਨੂੰਨ-ਵਿਵਸਥਾ ਅਤੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅਰੋੜਾ ਵਿਕਾਸ ਮੰਚ ਅਬੋਹਰ ਦੇ ਪ੍ਰਧਾਨ ਗਗਨ ਚੁੱਘ ਨੇ ਐੱਸ. ਐੱਸ.
ਫਾਜਿਲਕਾ ਦੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੂੰ ਅਬੋਹਰ ਇਲਾਕੇ ਦੇ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੰਦੇ ਹੋਏ ਸਮਾਜ ਸੇਵੀ ਗਗਨ ਚੁੱਘ। ਅਜੀਤ ਤਸਵੀਰ
09-10-2026