10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ 84 ਤਗਮੇ ਜਿੱਤੇ

ਅਬੋਹਰ 9 ਅਕਤੂਬਰ(ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰਲ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦੇ ਕੁੱਲ 84 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ ਤੇ ਪ੍ਰਿੰਸੀਪਲ ਸ੍ਰੇਆ ਭਾਰਤੀ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।

ਅਜੀਤ ਡੈਸਕ 10-10-2026
ਅਬੋਹਰ 9 ਅਕਤੂਬਰ(ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰਲ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦੇ ਕੁੱਲ 84 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ ਤੇ ਪ੍ਰਿੰਸੀਪਲ ਸ੍ਰੇਆ ਭਾਰਤੀ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਕੀਲਾਂ ਪ੍ਰਤੀ ਸੁਖਪਾਲ ਸਿੰਘ ਖਹਿਰਾ ਦੀ ਟਿੱਪਣੀ ਮੰਦਭਾਗੀ-ਐਡਵੋਕੇਟ ਹਰਪ੍ਰੀਤ ਸਿੰਘ ਅਗਲੀ ਖ਼ਬਰ ਪਿੰਡ ਨੂਰ ਸ਼ਾਹ ’ਚ ਕ੍ਰਿਕਟ ਟੂਰਨਾਮੈਂਟ ਸ਼ੁਰੂ, ਸੰਦੀਪ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।