12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਫ਼ਾਜ਼ਿਲਕਾ ’ਚ ਖ਼ੂਨਦਾਨ ਕੈਂਪ ਅੱਜ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਦੇ ਉਦੇਸ਼ ਨਾਲ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਐਤਵਾਰ 11 ਅਕਤੂਬਰ ਨੂੰ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ਼੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਤੇ ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਅਗਰਵਾਲ ਕਮਿਊਨਿਟੀ ਹਾਲ (ਵਿਸ਼ਾਲ ਮੈਗਾ ਮਾਰਟ ਦੇ ਨੇੜੇ) ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਦੇ ਉਦੇਸ਼ ਨਾਲ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਐਤਵਾਰ 11 ਅਕਤੂਬਰ ਨੂੰ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ਼੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਤੇ ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਅਗਰਵਾਲ ਕਮਿਊਨਿਟੀ ਹਾਲ (ਵਿਸ਼ਾਲ ਮੈਗਾ ਮਾਰਟ ਦੇ ਨੇੜੇ) ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ। ਪ੍ਰਬੰਧਕਾਂ ਨੇ ਸ਼ਹਿਰ ਵਾਸੀਆਂ, ਨੌਜਵਾਨਾਂ ਤੇ ਸਾਰੇ ਯੋਗ ਨਾਗਰਿਕਾਂ ਨੂੰ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਦਾਨ ਹੈ ਜਿਸ ਨਾਲ ਹਾਦਸਿਆਂ ਦੇ ਪੀੜਤਾਂ, ਆਪ੍ਰੇਸ਼ਨ ਵਾਲੇ ਮਰੀਜ਼ਾਂ ਅਤੇ ਹੋਰ ਲੋੜਵੰਦਾਂ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਪਿਛਲੀ ਖ਼ਬਰ ਨਹਿਰ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਵੁਸ਼ੂ ਟਰਾਇਲ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।