11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਸੇਵਾ ਸਮਿਤੀ ਸਭਾ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਵਿਚ ਸੰਦੀਪ ਭੱਟੀ ਨੇ ਕੀਤੀ ਸ਼ਿਰਕਤ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਸੇਵਾ ਸਮਿਤੀ ਸਭਾ ਵਲੋਂ ਫ਼ਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਰਾਮ-ਲੀਲ੍ਹਾ ਮਹਾਂਉਤਸਵ ਦੌਰਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਪ੍ਰਭੂ ਸ਼੍ਰੀ ਰਾਮ ਦੇ ਜੀਵਨ, ਸਚਾਈ ਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੱਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਸੇਵਾ ਸਮਿਤੀ ਸਭਾ ਵਲੋਂ ਫ਼ਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਰਾਮ-ਲੀਲ੍ਹਾ ਮਹਾਂਉਤਸਵ ਦੌਰਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਪ੍ਰਭੂ ਸ਼੍ਰੀ ਰਾਮ ਦੇ ਜੀਵਨ, ਸਚਾਈ ਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੱਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੋਨੂੰ ਸਰਪੰਚ, ਬਚਨ ਸਰਪੰਚ, ਸ਼ਾਕਾ ਜੀ, ਕੁਲਦੀਪ ਸਰਪੰਚ, ਸੰਦੀਪ ਚੇਅਰਮੈਨ, ਸੁੱਖਾ ਚੇਅਰਮੈਨ, ਸ਼ਿੰਦਾ, ਡਾ. ਜੁਗਿੰਦਰ, ਡਾ. ਸੰਦੀਪ, ਗੁਰੀ ਕੰਬੋਜ ਸਮੇਤ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਅਗਲੀ ਖ਼ਬਰ ‘ ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।