ਨਵਿਆ ਗਰਗ ਨੇ ਪੰਜਾਬ ਪੱਧਰ ’ਤੇ ਕਰਾਟੇ ਵਿਚ ਜਿੱਤਿਆ ਚਾਂਦੀ ਦਾ ਤਗਮਾ
ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗਊਸ਼ਾਲਾ ਰੋਡ ਦੀ ਵਸਨੀਕ ਅਤੇ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਐੱਸ.
ਕਰਾਟੇ ਦੇ ਪੰਜਾਬ ਪੱਧਰੀ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਦੀ ਅਬੋਹਰ ਦੀ ਨਵਿਆ ਗਰਗ। ਅਜੀਤ ਤਸਵੀਰ
16-10-2026