ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਰੂਹਾਨੀ ਸਤਿਸੰਗ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਰੂਹਾਨੀ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਅਮਰਾ ਭਾਰਤੀ ਨੇ ਸੰਗਤਾਂ ਨੂੰ ਆਤਮਿਕ ਜਾਗਰੂਕਤਾ, ਮਾਨਵੀ ਕਦਰਾਂ-ਕੀਮਤਾਂ ਅਤੇ ਜੀਵਨ ਵਿਚ ਹਾਂ ਪੱਖੀ ਤਬਦੀਲੀ ਦੇ ਮਹੱਤਵ ਤੋਂ ਜਾਣੂ ਕਰਵਾਇਆ।
ਸਤਿਸੰਗ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਅਮਰਾ ਭਾਰਤੀ। ਅਜੀਤ ਤਸਵੀਰ
20-10-2026