26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੰਦੀਪ ਕੰਬੋਜ ਮਾਹਮੂ ਜੋਇਆ ਬਣੇ ਕਾਂਗਰਸ ਦੇ ਓ.ਬੀ.ਸੀ. ਵਿਭਾਗ ਦੇ ਜ਼ਿਲ੍ਹਾ ਪ੍ਰਧਾਨ

ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਕਾਂਗਰਸ ਪਾਰਟੀ ਵਲੋਂ ਸੰਦੀਪ ਕੰਬੋਜ ਮਾਹਮੂ ਜੋਇਆ ਨੂੰ ਓ. ਬੀ.

ਅਜੀਤ ਡੈਸਕ 26-10-2026
ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਕਾਂਗਰਸ ਪਾਰਟੀ ਵਲੋਂ ਸੰਦੀਪ ਕੰਬੋਜ ਮਾਹਮੂ ਜੋਇਆ ਨੂੰ ਓ.ਬੀ.ਸੀ. ਵਿਭਾਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਸੰਦੀਪ ਕੰਬੋਜ ਮਾਹਮੂ ਜੋਇਆ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰਦਿੱਤ ਸਿੰਘ ਗੋਰਾ ਨੂੰ ਬੱਲੂਆਣਾ ਹਲਕੇ ਦਾ ਮੁੱਖ ਸੇਵਾਦਾਰ ਥਾਪਿਆ ਅਗਲੀ ਖ਼ਬਰ ਸੰਦੀਪ ਸਿੰਘ ਭੱਟੀ ਨੇ ਸ਼ੋਭਾ ਯਾਤਰਾ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।