ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਗੁਰਜੋਤ ਸਿੰਘ ਸੰਧੂ ਤੇ ਹੋਰਨਾਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਲਗਵਾਈ ਹਾਜ਼ਰੀ
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਜਲਾਲਾਬਾਦ ਨਾਲ ਸਬੰਧਿਤ ਆਗੂ ਗੁਰਜੋਤ ਸਿੰਘ ਸੰਧੂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਬੰਟੀ ਵਾਟਸ ਤੇ ਜਲਾਲਾਬਾਦ ਦੇ ਕਾਂਗਰਸੀ ਕੌਂਸਲਰ ਵੀ ਮੌਜੂਦ ਸਨ।
ਅਜੀਤ ਡੈਸਕ
27-10-2026