ਗੁਰਚਰਨ ਸਿੰਘ ਨੂਰਪੁਰ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਹੋਣਗੇ ਰੂਬਰੂ
ਜ਼ੀਰਾ,29 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਅੱਜ 30 ਅਕਤੂਬਰ ਨੂੰ ਸਵੇਰੇ 8:30 ਵਜੇ ਦੂਰਦਰਸ਼ਨ ਜਲੰਧਰ ਦੇ ਲਾਈਵ ਪ੍ਰੋਗਰਾਮ ‘ਗੱਲਾਂ ਤੇ ਗੀਤ’ ਵਿਚ ਦਰਸ਼ਕਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ‘ਉਸਾਰੂ ਸੋਚ ਦਾ ਮਨੋਵਿਗਿਆਨ’ ਵਿਸ਼ੇ ’ਤੇ ਵਿਸ਼ੇਸ਼ ਗੱਲਬਾਤ ਹੋਵੇਗੀ।
ਅਜੀਤ ਡੈਸਕ
30-10-2026