14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਾਬਕਾ ਕਾਂਗਰਸੀ ਮੰਤਰੀ ਜੋਸਨ ਨੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ’ ਤੇ ਸਰਕਾਰ ਨੂੰ ਘੇਰਿਆ

ਮੰਡੀ ਅਰਨੀਵਾਲਾ, 13 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ ਵਲੋਂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਹਫ਼ਤੇ ਤੋਂ ਸਰਕਾਰੀ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ।

ਅਜੀਤ ਡੈਸਕ 14-11-2026
ਮੰਡੀ ਅਰਨੀਵਾਲਾ, 13 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ ਵਲੋਂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਹਫ਼ਤੇ ਤੋਂ ਸਰਕਾਰੀ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ । ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਵੀ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਵਲੋਂ ਦੀਵਾਲੀ ਤੱਕ ਮੰਡੀਆਂ ਵਿਚ ਬੈਠ ਕੇ ਲੰਘਾਈ ਹੈ। ਕਿਸਾਨਾਂ ਨੇ ਕਿਹਾ ਕਿ ਮੰਡੀਆਂ ਵਿਚ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਆ ਰਿਹਾ ਅਤੇ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਨਹੀਂ ਹੈ ਕਿ ਉਨ੍ਹਾਂ ਦੀ ਫ਼ਸਲ ਵਿਕ ਸਕੇਗੀ।
ਪਿਛਲੀ ਖ਼ਬਰ ਟਿਕਟ ਮਿਲਣ ਉਪਰੰਤ ਹਾਈਕਮਾਂਡ ਦਾ ਕੀਤਾ ਧੰਨਵਾਦ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਲੋਕਾਂ ਦਾ ਕਹਿਣਾ ਕਿ ਟਿਕਟ ਮਿਲਣਾ ਜਿੱਤ ਦਾ ਸਰਟੀਫਿਕੇਟ ਨਹੀਂ , ਅਸਲ ਇਮਤਿਹਾਨ ਤਾਂ 2027 ਦੀਆਂ ਚੋਣਾਂ ਵਿਚ ਹੀ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।