20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕ੍ਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਕਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਗਰੇਜ਼ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਤੇਜਾ ਰੁਹੇਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ ਕਰੈਡਿਟ ਕਾਰਡ ਰਾਹੀਂ 1 ਲੱਖ 97 ਹਜ਼ਾਰ 800 ਰੁਪਏ ਦੀ ਧੋਖਾਧੜੀ ਕੀਤੀ ਗਈ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਕਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਗਰੇਜ਼ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਤੇਜਾ ਰੁਹੇਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ ਕਰੈਡਿਟ ਕਾਰਡ ਰਾਹੀਂ 1 ਲੱਖ 97 ਹਜ਼ਾਰ 800 ਰੁਪਏ ਦੀ ਧੋਖਾਧੜੀ ਕੀਤੀ ਗਈ। ਇਸ ਸਬੰਧੀ ਪੁਲਿਸ ਵਲੋਂ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਕਿਆਨ ਮੋਂਗਾ ਪਿਤਾ-ਅਨਮੋਲ ਮੋਂਗਾ, ਮਾਤਾ-ਨੇਹਾ ਮੋਂਗਾ ਵਾਸੀ-ਜਲਾਲਾਬਾਦ ਜ਼ਿਲ੍ਹਾ-ਫ਼ਾਜ਼ਿਲਕਾ ਮੋਟਰਸਾਈਕਲ ਸਵਾਰ ਹਾਦਸੇ ਦ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੁਵਾੜਿਆਂਵਾਲੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।