ਕਿਆਨ ਮੋਂਗਾ ਪਿਤਾ-ਅਨਮੋਲ ਮੋਂਗਾ, ਮਾਤਾ-ਨੇਹਾ ਮੋਂਗਾ ਵਾਸੀ-ਜਲਾਲਾਬਾਦ ਜ਼ਿਲ੍ਹਾ-ਫ਼ਾਜ਼ਿਲਕਾ ਮੋਟਰਸਾਈਕਲ ਸਵਾਰ ਹਾਦਸੇ ਦੌਰਾਨ ਜ਼ਖ਼ਮੀ
ਬਠਿੰਡਾ , 20 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਚੇਤਕ ਪਾਰਕ ਨੇੜੇ ਇਕ ਮੋਟਰ ਸਾਈਕਲ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਸਿੰਘ ਗਿੱਲ ਅਤੇ ਵਿੱਕੀ ਕੁਮਾਰ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ ਤੇ ਪਹੁੰਚੇ ।
ਅਜੀਤ ਡੈਸਕ
21-11-2026