26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ

ਅਬੋਹਰ, 26 ਨਵੰਬਰ (ਸੁਖਜੀਤ ਸਿੰਘ ਬਰਾੜ)- ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਮਾਇਗਵੀਰ ਗੋਦਾਰਾ ਨੇ ਕਲਸੱਟਰ ਪੱਧਰੀ ਅਥਲੈਟਿਕਸ ਮੁਕਾਬਲੇ ਦੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਸੋਨੇ ਅਤੇ ਸਕੂਲ ਦੇ ਹੀ ਵਿਦਿਆਰਥੀ ਗੁਰਨਾਜ਼ ਸਿੰਘ ਨੇ ਇਸੇ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕਮਾਰ ਗੋਇਲ, ਪ੍ਰਿੰਸੀਪਲ ਸ੍ਰੀਮਤੀ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 27-11-2026
ਅਬੋਹਰ, 26 ਨਵੰਬਰ (ਸੁਖਜੀਤ ਸਿੰਘ ਬਰਾੜ)- ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਮਾਇਗਵੀਰ ਗੋਦਾਰਾ ਨੇ ਕਲਸੱਟਰ ਪੱਧਰੀ ਅਥਲੈਟਿਕਸ ਮੁਕਾਬਲੇ ਦੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਸੋਨੇ ਅਤੇ ਸਕੂਲ ਦੇ ਹੀ ਵਿਦਿਆਰਥੀ ਗੁਰਨਾਜ਼ ਸਿੰਘ ਨੇ ਇਸੇ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕਮਾਰ ਗੋਇਲ, ਪ੍ਰਿੰਸੀਪਲ ਸ੍ਰੀਮਤੀ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਹਿਲਾਦ ਕੁਮਾਰ ਨੇ ਰੇਲਵੇ ਪੁਲਿਸ ਥਾਣੇ ’ਚ ਲਗਾਏ ਦਰਜਨ ਤੋਂ ਵੱਧ ਫੁੱਲਦਾਰ ਬੂਟੇ ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਅਬੋਹਰ ਦੀਆਂ ਚੋਣਾਂ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।