17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰੇਲਵੇ ਸਟੇਸ਼ਨ 'ਤੇ ਜੀ.ਆਰ.ਪੀ. ਵਲੋਂ ਚੈਕਿੰਗ ਮੁਹਿੰਮ ਚਲਾਈ <br/>

ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਅੱਜ ਰੇਲਵੇ ਸਟੇਸ਼ਨ 'ਤੇ ਜੀ. ਆਰ. ਪੀ. ਵਲੋਂ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਐਸ. ਐਚ. ਓ. ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਬ ਇੰਸਪੈਕਟਰ ਹਰਜੀਤ ਸਿੰਘ ਵਧੀਕ ਮੁੱਖ ਅਫ਼ਸਰ ਦੀ ਅਗਵਾਈ 'ਚ ਰੇਲਵੇ ਸਟੇਸ਼ਨ, ਰੇਲਵੇ ਟਰੇਕ ਅਤੇ ਯਾਰਡ ਏਰੀਏ 'ਚ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਲੈ ਕੇ ਜੀ. ਆਰ. ਪੀ. ਵਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ਼ ਵਿਖੇ ਵੋਟਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।