23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਭਗੌੜਾ ਕਾਬੂ

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਥਾਣਾ ਜੀ. ਆਰ. ਪੀ. ਅੰਮਿ੍ਤਸਰ ਦੀ ਪੁਲਿਸ ਪਾਰਟੀ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਮੁਖੀ ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਐੱਨ. ਡੀ. ਪੀ. ਐੱਸ. ਐਕਟ ਦੇ ਇਕ ਮਾਮਲੇ 'ਚ ਭਗੌੜੇ ਚੱਲ ਰਹੇ ਵਿਅਕਤੀ ਗੌਰਵ ਉਰਫ਼ ਗੋਰਾ ਵਾਸੀ ਕਪੂਰਥਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਾਕਿਸਤਾਨੀ ਹਿੰਦੂ ਕਿ੍ਕਟਰ ਦਾਨਿਸ਼ ਕਨੇਰੀਆ ਨੇ ਆਪਣੀ ਟੀਮ ਨੂੰ ਦੱਸਿਆ 'ਯੂ-ਟਰਨ ਸਪੈਸ਼ਲਿਸਟ' <br/> ਅਗਲੀ ਖ਼ਬਰ ਵਪਾਰੀਆਂ ਅਤੇ ਉਦਯੋਗਪਤੀਆਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।