18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਆਰਟ ਗੈਲਰੀ ਵਿਖੇ ਸਵਾਮੀ ਦਯਾਨੰਦ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 14-02-2026
ਅੰਮਿ੍ਤਸਰ, 13 ਫਰਵਰੀ (ਹਰਮਿੰਦਰ ਸਿੰਘ)-ਸਥਾਨਕ ਮਦਨ ਮੋਹਨ ਮਾਲਵੀਆ ਰੋਡ ਵਿਖੇ ਸਵਾਮੀ ਦਯਾਨੰਦ ਜੀ ਦੇ ਜੀਵਨ 'ਤੇ ਅਧਾਰਿਤ ਤਸਵੀਰਾਂ ਦੀ ਇਕ ਪ੍ਰਦਰਸ਼ਨੀ ਆਰਟ ਗੈਲਰੀ ਵਿਖੇ ਲਗਾਈ ਗਈ | ਦੋ ਰੋਜਾ ਇਸ ਪ੍ਰਦਰਸ਼ਨੀ ਦਾ ਉਦਘਾਟਨ ਆਰਟ ਗੈਲਰੀ ਦੇ ਆਨਰੇਰੀ ਸਕੱਤਰ ਡਾ: ਪੀ. ਐੱਸ. ਗਰੋਵਰ ਵਲੋਂ ਕੀਤਾ ਗਿਆ | ਇਸ ਪ੍ਰਦਰਸ਼ਨੀ ਦੌਰਾਨ ਗੱਲਬਾਤ ਕਰਦੇ ਹੋਏ ਡਾ: ਗਰੋਵਰ ਨੇ ਕਿਹਾ ਕਿ ਸਵਾਮੀ ਦਯਾਨੰਦ ਵਲੋਂ ਸਮਾਜ ਨੂੰ ਸੇਧ ਦਿੰਦੇ ਹੋਏ ਵਿਦਿਆ ਦੀ ਮਹੱਤਤਾ ਤੋਂ ਜਾਣੰੂ ਕਰਵਾਇਆ ਸੀ | ਅੱਜ ਉਨ੍ਹਾਂ ਨੂੰ ਯਾਦ ਕਰਦੇ ਹੋਏ ਵੱਖ-ਵੱਖ ਵਿੱਦਿਅਕ ਸੰਸਥਾਵਾ ਵਲੋਂ ਸਵਾਮੀ ਦਯਾਨੰਦ ਦੇ ਜੀਵਨ 'ਤੇ ਅਧਾਰਿਤ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਹੈ ਜੋ ਨੌਜਵਾਨਾ ਲਈ ਮਾਰਗ ਦਰਸ਼ਕ ਹਨ |

ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਐਨਰਜੀ ਜਾਗਰੂਕਤਾ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।