19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਇੰਡਸਟਰੀ ਮੈਗਾ ਨੌਕਰੀ ਮੇਲਾ <br/>

ਅਜੀਤ ਡੈਸਕ 15-02-2026
ਮਾਨਾਂਵਾਲਾ, 14 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ ) ਵਿਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਇੰਡਸਟਰੀ ਮੇਗਾ ਜਾਬ ਫੇਅਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਖੇਤਰ ਦੀਆਂ ਪ੍ਰਸਿੱਧ ਸੰਸਥਾਵਾਂ ਪਹੁੰਚੀਆਂ | ਇਸ ਜਾਬ ਫੇਅਰ ਰਾਹੀਂ ਡਿਪਲੋਮਾ ਇਨ ਫਾਰਮੇਸੀ, ਬੈਚੁਲਰ ਆਫ ਫਾਰਮੇਸੀ, ਮਾਸਟਰ ਆਫ ਫਾਰਮੇਸੀ, ਮੈਡੀਕਲ ਲੈਬ ਟੈਕਨਾਲੋਜੀ, ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ, ਓਪਰੇਸ਼ਨ ਥੀਏਟਰ ਟੈਕਨਾਲੋਜੀ, ਨਿਊਟਿ੍ਸ਼ਨ ਐਂਡ ਡਾਇਟੇਟਿਕਸ ਅਤੇ ਰਸਾਇਣ ਵਿਗਿਆਨ (ਬੈਚ 2024, 2025 ਅਤੇ 2026) ਦੇ 300 ਤੋਂ ਵੱਧ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ ਪ੍ਰਦਾਨ ਕੀਤੇ ਗਏ | ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਇਸ ਨੌਕਰੀ ਮੇਲੇ ਦੀ ਪ੍ਰਬੰਧਕ ਟੀਮ ਨੂੰ ਵਧਾਈ ਦਿੰਦਿਆਂ ਸਿੱਖਿਆ ਅਤੇ ਉਦਯੋਗ ਦਰਮਿਆਨ ਮਜ਼ਬੂਤ ਸਾਂਝ ਦੀ ਲੋੜ ਉੱਤੇ ਜ਼ੋਰ ਦਿੱਤਾ | ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਰੋਜ਼ਗਾਰ ਯੋਗਤਾ ਨੂੰ ਮਜ਼ਬੂਤ ਕਰਦੇ ਹਨ | ਪਿ੍ੰਸੀਪਲ ਡਾ. ਗੌਰਵ ਤੇਜਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ

ਪਿਛਲੀ ਖ਼ਬਰ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਮੱਧ-ਪ੍ਰਦੇਸ਼ ਵਿਖੇ ਹੋਏ '40ਵੇਂ ਰਾਸ਼ਟਰੀ ਰੰਗਮੰਚ ਉਤਸਵ' ਦੌਰਾਨ 'ਵਿਜਯਾ ਦੇਵੀ ਸ਼... ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਸੂਬੇ 'ਚ ਹੋਰ ਉੱਚਾ ਹੋਇਆ ਸਿਆਸੀ ਕੱਦ-ਜੈਮਲ ਸਿੰਘ ਵਰਪਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।