8ਸ਼ਹੀਦ ਪਰਵਾਨਿਆਂ ਵਰਗਾ ਬਣਨਾ ਬੜ੍ਹਾ ਔਖਾ - ਗਿਆਨੀ ਜਸਵੰਤ ਸਿੰਘ <br/> ਚੱਬਾ ਵਿਖੇ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ <br/>
ਸ਼ਹੀਦੀ ਸਮਾਗਮ ਦੌਰਾਨ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗਿਆਨੀ ਜਸਵੰਤ ਸਿੰਘ, ਗਿਆਨੀ ਮਲਕੀਤ ਸਿੰਘ ਵਰਪਾਲ, ਭਾਈ ਮਨਜੀਤ ਸਿੰਘ ਭੋਮਾ, ਕਵੀਸ਼ਰ ਭਾਈ ਮਲਕੀਤ ਸਿੰਘ ਆਦਿ | ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਨਵ-ਵਿਆਹੇ ਜੋੜਿਆਂ ਨੂੰ ਸਨਮਾਨਿਤ ਕਰਨ ਸਮੇਂ ਭਾਈ ਦਿਲਬਾਗ ਸਿੰਘ ਭੋਲਾ, ਭੁਪਿੰਦਰ ਸਿੰਘ ਕੈਨੇਡਾ, ਕੰਵਲਜੀਤ ਸਿੰਘ ਗਿੱਲ, ਪ੍ਰੋ. ਬਲਜਿੰਦਰ ਸਿੰਘ, ਭਾਈ ਨਿਰਵੈਲ ਸਿੰਘ, ਭਾਈ ਸਤਨਾਮ ਸਿੰਘ ਖੰਡਾ ਤੇ ਹੋਰ | ਤਸਵੀਰਾਂ : ਜੱਸਾ ਅਨਜਾਣ
<br/>
01-03-2026