04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਵਫ਼ਦ ਵਲੋਂ ਜਸਟਿਸ ਰਜਨੀ ਗੁਦੱੁਰੀ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 13-04-2026

ਅੰਮਿ੍ਤਸਰ, 12 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਕਲੋਨੀ ਬੀ-ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਦੇ ਉੱਚ ਪੱਧਰੀ ਵਫ਼ਦ ਵਲੋਂ ਆਂਧਰਾ ਪ੍ਰਦੇਸ਼ (ਜ਼ਿਲ੍ਹਾ ਸਿਰਿਕਾਕੁਲਮ) ਦੀ ਜੱਜ ਮੈਡਮ ਰਜਨੀ ਗੁਦੱੁਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਵਿਸ਼ਾਖਾਪਟਨਮ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਵਲੋਂ ਮੈਡਮ ਰਜਨੀ ਗੁਦੱੁਰੀ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸੁਸਾਇਟੀ ਦੇ ਵਫ਼ਦ 'ਚ ਸੀਨੀਅਰ ਉੱਪ ਪ੍ਰਧਾਨ ਰਾਜਮੋਹਿੰਦਰ ਸਿੰਘ, ਮੀਤ ਪ੍ਰਧਾਨ ਕਸ਼ਮੀਰ ਸਿੰਘ ਕੋਟ ਖ਼ਾਲਸਾ, ਮੀਤ ਸਕੱਤਰ ਹਰਚਰਨ ਸਿੰਘ ਕੋਟ ਖ਼ਾਲਸਾ, ਦਵਿੰਦਰ ਸਿੰਘ ਕਾਕਾ ਮੈਂਬਰ ਅੰਤਿ੍ੰਗ ਕਮੇਟੀ, ਬਲਦੇਵ ਸਿੰਘ ਬੱਗਾ, ਪਿ੍ੰਸ ਪਾਲ ਭਗਤ, ਅਮਨਦੀਪ ਸਿੰਘ ਮੰਨਾ, ਮਨਿੰਦਰ ਸਿੰਘ ਮੋਨੂੰ, ਅਮਨਦੀਪ ਸਿੰਘ ਕਿ੍ਸ਼ਨਾ ਗਾਰਡਨ, ਗਗਨ ਮਾਸਟਰ ਸਾਰੇ ਅੰਤਿ੍ੰਗ ਕਮੇਟੀ ਮੈਂਬਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਲਿ੍ਹਆਂਵਾਲਾ ਬਾਗ ਦਾ ਇਤਿਹਾਸਕ ਮੂਲ ਸਰੂਪ ਕੀਤਾ ਜਾਵੇ ਬਹਾਲ-ਤਰਕਸ਼ੀਲ ਸੁਸਾਇਟੀ <br/> ਅਗਲੀ ਖ਼ਬਰ ਸ਼ਹਿਜ਼ਾਦਾਨੰਦ ਕਾਲਜ ਅੰਮਿ੍ਤਸਰ ਵਿਖੇ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।