25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਵੈ ਜਨਗਣਨਾ ਦੀ ਹੋਈ ਸ਼ੁਰੂਆਤ : ਸਿਆਸੀ ਆਗੂਆਂ ਨੇ ਵੈੱਬਸਾਈਟ 'ਤੇ ਕੀਤਾ ਪੰਜੀਕਰਨ <br/>

ਅਜੀਤ ਡੈਸਕ 02-05-2026
ਅੰਮਿ੍ਤਸਰ, 1 ਮਈ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਪਣੇ ਆਪ 'ਤੇ ਜਨਗਣਨਾ ਕਰਨ ਸਵੈ ਜਨਗਣਨਾ ਦੀ ਪਹਿਲਕਦਮੀ ਅਧੀਨ ਅੱਜ ਸ਼ਹਿਰ ਦੇ ਸਾਰੇ ਵੱਡੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਜਰ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡੀ. ਸੀ. ਦਲਵਿੰਦਰਜੀਤ ਸਿੰਘ, ਮੇਅਰ ਜਤਿੰਦਰ ਸਿੰਘ ਭਾਟੀਆ, ਸੀਨੀਅਰ ਡਿਪਟੀ ਮੇਅਰ ਪਿ੍ਅੰਕਾ ਸ਼ਰਮਾ, ਵਿਧਾਇਕ ਕੁੰਵਰ ਪ੍ਰਤਾਪ ਸਿੰਘ ਅਤੇ ਚੇਅਰਮੈਨ ਕਰਮਜੀਤ ਸਿੰਘ ਸੰਧੂ ਨੇ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣੇ ਘਰਾਂ ਦੀ ਗਣਨਾ ਖੁਦ ਪੂਰੀ ਕੀਤੀ | ਇਸ ਮੌਕੇ ਨੇਤਾਵਾਂ ਨੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਆਨਲਾਈਨ ਗਣਨਾ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਗਰਭ ਅਵਸਥਾ ਔਰਤ ਦੇ ਜੀਵਨ ਦਾ ਮਹੱਤਵਪੂਰਨ ਪੜਾਅ-ਡਾ. ਪਿ੍ਯਾ ਗੁਪਤਾ ਅਗਲੀ ਖ਼ਬਰ ਲਿਟਲ ਏਾਜਲਸ ਕੋ ਐੱਡ ਸਕੂਲ ਵਿਚ ਮਜ਼ਦੂਰ ਦਿਵਸ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।