08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਾਰ ਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਬਾਵਾ (ਗਾਜੀ) ਨਹੀਂ ਰਹੇ

ਅਜੀਤ ਡੈਸਕ 03-05-2026
ਬਾਬਾ ਬਕਾਲਾ ਸਾਹਿਬ, 2 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਸਾਹਿਬ ਪਾਤਸਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਤਨਾਮ ਸਿੰਘ ਮੁੱਖ ਸੇਵਾਦਾਰ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਗੁਰੂ ਕੇ ਲੰਗਰਾਂ 'ਚ ਸੇਵਾਵਾਂ ਨਿਭਾਉਣ ਵਾਲੇ ਬਾਬਾ ਬਲਵਿੰਦਰ ਸਿੰਘ ਬਾਵਾ (ਗਾਜੀ) ਨਰਿੰਜਣ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ, ਨੰਬਰਦਾਰ ਬਲਕਾਰ ਸਿੰਘ ਸੁਧਾਰ ਕਾਰ ਸੇਵਾ, ਤਰਲੋਕ ਸਿੰਘ ਫੌਰਮੈਨ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਬਿੱਟੂ ਸੇਵਾਦਾਰ ਭੋਰਛੀ, ਗਗਨ ਸੇਵਾਦਾਰ, ਬਲਦੇਵ ਸਿੰਘ ਬੋਹਜਾ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ |

ਪਿਛਲੀ ਖ਼ਬਰ ਫ਼ਤਾਵਾਰੀ ਸਤਿਸੰਗ ਸਮਾਗਮ ਅੱਜ-ਭਾਈ ਚਾਵਲਾ ਅਗਲੀ ਖ਼ਬਰ ਸਾਬਕਾ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਹਲਕਾ ਉੱਤਰੀ 'ਚ ਸਫਾਈ ਅਭਿਆਨ ਚਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।