ਅਕਾਲੀ ਦਲ (ਅ) ਨੇ ਜਥੇਦਾਰ, ਮੁੱਖ ਗ੍ਰੰਥੀ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਨਾਂਅ ਮੰਗ ਪੱਤਰ ਦੇ ਕੇ ਸਕੂਲਾਂ 'ਚ ਵੰਦੇ ਮਾਤਰਮ ਦਾ ਗਾਇਨ ਲਾਜ਼ਮੀ ਬਣਾਉਣ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ <br/>
ਅਕਾਲੀ ਦਲ ਅ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਨਾਲ ਹੋਰ ਆਗੂ | ਤਸਵੀਰ : ਹਰਜੀਤ ਸਿੰਘ
<br/>
12-05-2026