22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਗਨੀਵੀਰ ਦੀ ਪ੍ਰੀਖਿਆ 1 ਜੂਨ ਤੋਂ : ਦਾਖ਼ਲਾ ਕਾਰਡ ਮਿਲਣਗੇ ਅੱਜ ਤੋਂ

ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਭਾਰਤੀ ਸੈਨਾ ਵਿਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਬਨਣ ਜਾ ਰਿਹਾ ਹੈ ਜਦੋਂ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਅਗਨੀਵੀਰ ਆਰਮੀ ਭਰਤੀ ਵਿਚ ਆਪਣਾ ਨਾਮ ਰਜਿਸਟਰ ਕਰਵਾਇਆ ਸੀ ਉਨ੍ਹਾਂ ਦੀ ਆਨਲਾਈਨ ਸਾਂਝੀ ਦਾਖਲਾ ਪ੍ਰੀਖਿਆ ਮਿਤੀ 1 ਜੂਨ ਤੋਂ 12 ਜੂਨ ਤੱਕ ਦੇਸ਼ ਦੇ 206 ਸ਼ਹਿਰਾਂ ਵਿਖੇ ਸ਼ੁਰੂ ਹੋਣ ਜਾ ਰਹੀ ਹੈ | ਅਗਨੀਵੀਰ ਆਰਮੀ ਭਰਤੀ ਦੀ ਪ੍ਰੀਖਿਆ ਦੇ ਚਾਹਵਾਨ ਪ੍ਰਾਰਥੀ ਆਪਣੇ ਐਡਮਿਟ ਕਾਰਡ ਮਿਤੀ 15 ਮਈ ਤੋਂ ਅਗਨੀਵੀਰ ਆਰਮੀ ਭਰਤੀ ਦੀ ਵੈਬਸਾਸੀਟ ਤੋਂ ਡਾਊਨਲੋਡ ਕਰ ਸਕਦੇ ਹਨ |

ਪਿਛਲੀ ਖ਼ਬਰ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਨੇ ਮਹਿੰਗਾਈ ਖਿਲਾਫ਼ ਡੀ.ਸੀ. ਦੇ ਨਾਂਅ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਈਰਾਨ ਯੁੱਧ ਨਾਲ ਪ੍ਰਭਾਵਿਤ ਪਾਕਿ ਨੇ ਪੈਟਰੋਲ ਡੀਜ਼ਲ ਬਚਾਉਣ ਲਈ ਸਖ਼ਤ ਕੀਤੇ ਉਪਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।