19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਖੇਤਬਾੜੀ ਦੇ ਵਿਕਾਸ ਬਾਰੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਨੁੱਖ ਦੀ ਸਹਾਇਤਾ ਲਈ ਬਣਾਈ ਗਈ ਹੈ ਨਾ ਕਿ ਮਨੁੱਖ ਇਸ ਦੇ ਗੁਲਾਮ ਬਣ ਕੇ ਰਹਿ ਜਾਣ | ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ਰੂਸਾ ਅਧੀਨ ਕਰਵਾਏ ਇਕ ਰੋਜ਼ਾ ਸੈਮੀਨਾਰ 'ਐਮਪਾਵਰਿੰਗ ਐਗਰੀਕਲਚਰਲ ਸਸਟੇਨੇਬਿਲਟੀ ਥਰੂ ਆਰਟੀਫਿਸ਼ਲ ਇੰਟੈਲੀਜੈਂਸ' ਨੂੰ ਸੰਬੋਧਨ ਕਰ ਰਹੇ ਸਨ | ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਏਆਈ ਖੇਤੀਬਾੜੀ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ | ਇਸ ਨਾਲ ਕਿਸਾਨਾਂ ਨੂੰ ਫ਼ਸਲਾਂ ਦੀ ਸੰਭਾਲ, ਮਿੱਟੀ ਦੀ ਜਾਂਚ, ਪਾਣੀ ਦੀ ਬਚਤ ਅਤੇ ਉਤਪਾਦਨ ਵਧਾਉਣ ਵਿਚ ਮਦਦ ਮਿਲੇਗੀ |

ਪਿਛਲੀ ਖ਼ਬਰ ਬਾਬਾ ਜਵਾਹਰ ਦਾਸ ਨੇ ਇਲਾਕੇ 'ਚ ਸਮਾਜ ਸੇਵਾ ਦੀ ਜੋਤ ਜਗਾਈ-ਐਡ. ਧਾਮੀ 'ਸੂਸਾਂ ਦੇ ਮੇਲੇ' ਦੇ ਦੂਸਰੇ ਦਿਨ ਸੰਗਤਾਂ ਵੱਡੀ... ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਾਥੀ ਗੇਟ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।