ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ <br/>
ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ, ਨਾਲ ਪ੍ਰਧਾਨ ਰਛਪਾਲ ਸਿੰਘ, ਗੁਰਦਿਆਲ ਸਿੰਘ ਛੱਜਲਵੱਡੀ ਤੇ ਹੋਰ | ਤਸਵੀਰ : ਗੁਰਨਾਮ ਸਿੰਘ ਬੁੱਟਰ
<br/>
16-05-2026