04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਾਅਲੀ ਰਜਿਸਟਰੀ ਮਾਮਲੇ 'ਚ 7 ਲੋਕ ਨਾਮਜ਼ਦ

ਅਜੀਤ ਡੈਸਕ 18-05-2026
ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)- ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਿਲੀਭੁਗਤ ਕਰਕੇ ਜਆਲੀ ਰਜਿਸਟਰੀ ਕਰਨ ਦੇ ਮਾਮਲੇ 'ਚ 7 ਲੋਕਾਂ ਨੂੰ ਨਾਮਜਦ ਕੀਤਾ ਗਿਆ ਹੈ, ਜਿਨ੍ਹਾਂ ਦੇ ਖਿਲਾਫ਼ ਉਪ ਮੰਡਲ ਮੈਜਿਸਟਰੇਟ ਅੰਮਿ੍ਤਸਰ -2 ਦੀ ਪੜਤਾਲ ਅਤੇ ਡੀ ਏ ਲੀਗਲ ਦੀ ਰਾਏ ਨਾਲ ਮਾਮਲਾ ਦਰਜ ਕੀਤਾ ਗਿਆ ਹੈ | ਮੁਦਈ ਧਿਰ ਵਲੋਂ ਹਰਭਜਨ ਸਿੰਘ ਵਾਸੀ ਰਾਜਿੰਦਰ ਨਗਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ 'ਚ ਰਜੇਸ਼ ਕੁਮਾਰ, ਯੋਗੇਸ਼ ਧਵਨ, ਮੁਕੇਸ਼ ਧਵਨ, ਅਰੁਣ ਧਵਨ, ਵਿਕਰਾਂਤ ਅਨੰਦ , ਸਿਮਰਨਜੀਤ ਕੌਰ, ਸੁਨੀਲ ਕੁਮਾਰ ਨਾਮਕ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਿੱਖਾਂ ਦੀ ਮਰਜ਼ੀ ਤੇ ਪੰਥਕ ਸੰਸਥਾਵਾਂ ਦੀ ਸਲਾਹ ਤੋਂ ਬਿਨਾਂ ਕੋਈ ਵੀ ਕਾਨੂੰਨ ਪ੍ਰਵਾਨ ਨਹੀਂ- ਜਥੇਦਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੇਅਰਮੈਨੀਆਂ ਲਈ ਕੀਤੇ ਰਾਖਵੇਂਕਰਨ ਕਰਨ ਵਿਚ ਪੱਛੜੀਆਂ ਸ਼੍ਰੇਣੀਆਂ ਨਾਲ ਵਿਤਕਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।