ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ 'ਚ ਸ਼ਾਨਦਾਰ ਨਤੀਜਾ ਹਾਸਿਲ ਕੀਤਾ
ਅਜੀਤ ਡੈਸਕ
18-05-2026
ਇਸ ਮੌਕੇ ਉਨ੍ਹਾਂ ਉਕਤ ਸਫਲਤਾ ਲਈ ਸਟਾਫ ਦੇ ਅਟੁੱਟ ਸਹਿਯੋਗ, ਨਿਰੰਤਰ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ਦੇ ਹਰ ਖੇਤਰ 'ਚ ਉੱਚਾਈਆਂ ਛੂਹਣ ਅਤੇ ਸਖਤ ਮਿਹਨਤ ਨਾਲ ਅਗਾਂਹ ਵਧਣ ਲਈ ਪ੍ਰੇਰਿਤ ਕੀਤਾ |