24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਵ. ਭਗਤ ਪਰਮਿੰਦਰ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ <br/>

ਭਗਤ ਪਰਮਿੰਦਰ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੁਖਵਿੰਦਰ ਸਿੰਘ ਸੁੱਖ ਔਜਲਾ, ਸੰਤੋਖ ਸਿੰਘ ਭਲਾਈਪੁਰ, ਬੀਬੀ ਸਤਵੰਤ ਕੌਰ, ਜਥੇ. ਮਗਵਿੰਦਰ ਸਿੰਘ ਖਾਪੜਖੇੜੀ, ਡਾ ਸਤਨਾਮ ਸਿੰਘ, ਅਵਤਾਰ ਸਿੰਘ ਲਾਲੀ ਵਰਪਾਲ ਅਤੇ (ਹੇਠਾਂ) ਵਿਸ਼ਾਲ ਇਕੱਠ ਵਿਚ ਸੁਰਿੰਦਰ ਸਿੰਘ ਰੰਧਾਵਾ, ਐਡਵੋਕੇਟ ਜੇ. ਐਸ. ਵਿਰਕ, ਸਵਿੰਦਰ ਸਿੰਘ ਸ਼ਾਹ ਤੇ ਹੋਰ | ਤਸਵੀਰਾਂ : ਗੁਰਦੀਪ ਸਿੰਘ ਨਾਗੀ <br/> 20-05-2026
ਮਾਨਾਂਵਾਲਾ, 19 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਰੰਧਾਵਾ, ਬਲਜੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ ਦੇ ਵੱਡੇ ਭਰਾਤਾ ਭਗਤ ਪਰਮਿੰਦਰ ਸਿੰਘ ਰੰਧਾਵਾ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਰੰਧਾਵਾ ਫਾਰਮ, ਮਾਨਾਂਵਾਲਾ ਵਿਖੇ ਪੈਣ ਉਪਰੰਤ ਸਜਾਏ ਗਏ ਵਿਸ਼ਾਲ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਤੋਂ ਬਾਅਦ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ ਅਤੇ ਗਿਆਨੀ ਬਲਜੀਤ ਸਿੰਘ ਗ੍ਰੰਥੀ ਹਰਮਿੰਦਰ ਸਾਹਿਬ ਨੇ ਮੱਖਵਾਕ ਸਰਵਣ ਕਰਵਾਇਆ | ਇਸ ਮੌਕੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੁਖਵਿੰਦਰ ਸਿੰਘ ਸੁੱਖ ਔਜਲਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਬੀਬੀ ਸਤਵੰਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਮਗਵਿੰਦਰ ਸਿੰਘ ਖਾਪੜਖੇੜੀ, ਡਾ. ਸਤਨਾਮ ਸਿੰਘ ਅਜਨਾਲਾ ਕੌਮੀ ਪ੍ਰਧਾਨ ਜਮਹੂਰੀ ਕਿਸਾਨ ਸਭਾ ਅਤੇ ਅਵਤਾਰ ਸਿੰਘ ਲਾਲੀ ਵਰਪਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਖਿਆ ਕਿ ਅੱਜ ਦਾ ਇਕੱਠ ਸਾਬਤ ਕਰਦਾ ਹੈ ਕਿ ਭਗਤ ਪਰਮਿੰਦਰ ਸਿੰਘ ਰੰਧਾਵਾ ਅਤੇ ਰੰਧਾਵਾ ਪਰਿਵਾਰ ਨੇ ਸਮਾਜ ਵਿਚ ਵਿਸ਼ੇਸ਼ ਥਾਂ ਹੈ ਅਤੇ ਭਗਤ ਪਰਮਿੰਦਰ ਸਿੰਘ ਰੰਧਾਵਾ ਦੇ ਇਸ ਸੰਸਾਰ ਤੋਂ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਸਮਾਜ ਨੇ ਅਨਮੋਲ ਰਤਨ ਗੁਆ ਲਿਆ ਹੈ | ਭਗਤ ਪਰਮਿੰਦਰ ਸਿੰਘ ਰੰਧਾਵਾ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ, ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕਮਿਸ਼ਨਰ ਅੰਜਲੀ ਸਿੰਘ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ. ਸੀ., ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਚੇਅਰਮੈਨ ਅਤਿੰਦਰਬੀਰ ਸਿੰਘ ਵਾਲੀਆ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਦਿਨੇਸ਼ ਕੁਮਾਰ ਬੱਸੀ, ਪੰਜਾਬ ਕਾਂਗਰਸ ਦੇ ਸਕੱਤਰ ਸਵਿੰਦਰ ਸਿੰਘ ਸ਼ਾਹ, ਗੁਰਜਿੰਦਰ ਸਿੰਘ ਕਿੱਟੀ, ਜਸਕਰਨ ਸਿੰਘ ਕਾਹਲੋਂ ਮੁੱਖ ਬੁਲਾਰਾ ਪੰਜਾਬ, ਸੁਖਵਿੰਦਰ ਸਿੰਘ ਮਾਹਲ ਯੂ. ਐੱਸ. ਏ., ਜਥੇ. ਹਰਜਾਪ ਸਿੰਘ ਸੁਲਤਾਨਵਿੰਡ, ਮਾਸਟਰ ਹਰਚੰਦ ਸਿੰਘ, ਐਡਵੋਕੇਟ ਜੇ. ਐੱਸ. ਵਿਰਕ ਜੰਡਿਆਲਾ, ਸੰਤੋਖ ਸਿੰਘ ਬਸ਼ੰਬਰਪੁਰਾ, ਅਜੈਪਾਲ ਸਿੰਘ ਰੰਧਾਵਾ, ਵਿਰਸਾ ਸਿੰਘ ਲਾਇਲਪੁਰੀ, ਬਲਜਿੰਦਰ ਸਿੰਘ ਮੀਰਾਂਕੋਟ, ਰੂਬੀ ਮੂਲੇਚੱਕ, ਬਲਜਿੰਦਰ ਸਿੰਘ, ਜਤਿੰਦਰ ਸਿੰਘ ਰਾਜੂ, ਮਲਕੀਤ ਸਿੰਘ ਬੱਬੂ, ਜਗਬੀਰ ਸਿੰਘ ਜੱਗੀ, ਨਵਤੇਜ ਸਿੰਘ ਬਸ਼ੰਬਰਪੁਰਾ, ਪਰਮਿੰਦਰ ਸਿੰਘ ਕਾਲੂ, ਚੇਅਰਮੈਨ ਅਮਰੀਕ ਸਿੰਘ ਸੋਢੀ, ਪਿ੍ਥੀਪਾਲ ਸਿੰਘ ਭੋਲਾ ਮਾਨ, ਡਾ. ਤਜਿੰਦਰ ਸਿੰਘ, ਜਗਰੂਪ ਸਿੰਘ ਰੂਬੀ ਤਲਵੰਡੀ, ਇੰਜੀ. ਰਣਬੀਰ ਸਿੰਘ, ਮਗਵਿੰਦਰ ਸਿੰਘ ਖਾਪਰਖੇੜੀ, ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆ, ਜਗਜੀਤ ਸਿੰਘ ਯੋਗੀ, ਕੰਵਲਜੀਤ ਸਿੰਘ ਮਾਨਾਂਵਾਲਾ, ਹਰਜੀਤ ਸਿੰਘ ਵਿਰਕ, ਸਾਬਕਾ ਸਰਪੰਚ ਪਰਮੀਤ ਸਿੰਘ, ਸਾਧੂ ਸਿੰਘ ਮੁੱਛਲ, ਬਲਵੰਤ ਸਿੰਘ ਪੰਡੋਰੀ, ਸਰਪੰਚ ਦਿਲਬਾਗ ਸਿੰਘ ਜੌਹਲ, ਅਵਤਾਰ ਸਿੰਘ ਟੱਕਰ, ਸਾਬਕਾ ਸਰਪੰਚ ਕੁਲਦੀਪ ਸਿੰਘ, ਹਰਜਿੰਦਰ ਸਿੰਘ ਥਿੰਦ ਵਡਾਲਾ ਜੌਹਲ, ਡਾ ਲਖਵਿੰਦਰ ਸਿੰਘ ਬੰਡਾਲਾ, ਰਣਜੀਤ ਸਿੰਘ ਰਾਣਾ ਜੰਡ, ਗੁਰਦੇਵ ਸਿੰਘ ਝੀਤਾ, ਜਗਦੀਪ ਸਿੰਘ ਜੱਜ, ਜਤਿੰਦਰ ਸਿੰਘ ਨਾਟੀ, ਐਸ. ਡੀ. ਓ. ਪੰਕਜ ਕੁਮਾਰ, ਬਲਬੀਰ ਸਿੰਘ ਜੰਡ, ਪਵਨ ਸ਼ਰਮਾ, ਹਰੀ ਨਰਾਇਣ, ਰਾਜਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤਰਨ ਤਾਰਨ, ਕੀਰਤਨਬੀਰ ਸਿੰਘ ਖਹਿਰਾ, ਖਡੂਰ ਸਾਹਿਬ, ਸਾਬਕਾ ਸਰਪੰਚ ਰਮੇਸ਼ ਸਿੰਘ, ਵਿਰਸਾ ਸਿੰਘ ਲਾਇਲਪੁਰੀ, ਕਿਰਨਜੀਤ ਸਿੰਘ ਸੰਧੂ ਮਿੱਠਾ ਮਾਰੀਮੇਘਾ, ਪਰਮਪ੍ਰੀਤ ਸਿੰਘ ਸਾਬੀ, ਮਲਕੀਤ ਸਿੰਘ ਸਰਜਾ, ਜਸਵਿੰਦਰ ਸਿੰਘ ਝੰਡ, ਸਾਬਕਾ ਸਰਪੰਚ ਸਮਿੱਤਰ ਸਿੰਘ, ਤਜਿੰਦਰ ਸਿੰਘ ਚੰਦੀ, ਬਲਜਿੰਦਰ ਸਿੰਘ ਬਾਵਾ, ਨਵਤੇਜ ਸਿੰਘ ਸੁਲਤਾਨਵਿੰਡ, ਅਰਸ਼ਦੀਪ ਸਿੰਘ ਸੰਧੂ, ਕੰਵਰਪਾਲ ਸਿੰਘ ਸੰਧੂ, ਬਾਬਾ ਸੋਹਣ ਸਿੰਘ ਲਖਬੀਰ ਸਿੰਘ ਨਿਜ਼ਾਮਪੁਰਾ, ਕਾਮਰੇਡ ਰਤਨ ਸਿੰਘ ਰੰਧਾਵਾ, ਜਸਬੀਰ ਸਿੰਘ, ਬਾਬਾ ਬਲਜਿੰਦਰ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦਾ ਗੁਰਵਿੰਦਰ ਸਿੰਘ ਬੀ.ਐੱਸ.ਸੀ. (ਆਈ.ਟੀ.) ਦੀ ਪ੍ਰੀਖਿਆ 'ਚੋਂ ਜ਼ਿਲ੍ਹੇ ਭਰ ਵਿਚੋਂ ਦੂਜੇ ਸਥਾਨ 'ਤੇ ਰ... ਅਗਲੀ ਖ਼ਬਰ ਫੈਕਟਰੀ ਮਾਲਕ ਦੇ ਘਰੋਂ 10 ਲੱਖ ਦੀ ਚੋਰੀ, ਨੌਕਰਾਣੀ ਖਿਲਾਫ਼ ਮਾਮਲਾ ਦਰਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।