24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਾਤਾ ਭੱਦਰਕਾਲੀ ਮੰਦਰ 'ਚ ਕਾਂਗਰਸੀ ਆਗੂ ਰਿੰਕੂ ਨਰੂਲਾ ਹੋਏ ਨਤਮਸਤਕ <br/>

ਕਾਂਗਰਸੀ ਆਗੂ ਜਗਦੀਪ ਸਿੰਘ ਰਿੰਕੂ ਨਰੂਲਾ ਮਾਤਾ ਭਦਰਕਾਲੀ ਮੰਦਰ 'ਚ ਨਤਮਸਤਕ ਹੋਣ ਮੌਕੇ | ਤਸਵੀਰ : ਨਿਰਮਲ ਸਟੂਡੀਓ <br/> 20-05-2026
ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)–ਦੱਖਣੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਪ੍ਰਾਚੀਨ ਮਾਤਾ ਭਦਰਕਾਲੀ ਮੇਲੇ 'ਚ ਸ਼ਿਰਕਤ ਕੀਤੀ ਤੇ ਮੰਦਰ ਵਿਚ ਮੱਥਾ ਟੇਕ ਕੇ ਖੁਸ਼ਹਾਲੀ ਤੇ ਲੋਕਾਂ ਦੀ ਤਰੱਕੀ ਲਈ ਅਰਦਾਸ ਕੀਤੀ | ਇਸ ਦੌਰਾਨ ਉਨ੍ਹਾਂ ਨੇ ਵਿਧੀਵਤ ਪੂਜਾ-ਅਰਚਨਾ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸ: ਰਿੰਕੂ ਨਰੂਲਾ ਨੇ ਕਿਹਾ ਕਿ ਭਾਰਤ ਦੀਆਂ ਪ੍ਰਾਚੀਨ ਪਰੰਪਰਾਵਾਂ ਅਤੇ ਆਧਿਆਤਮਿਕ ਵਿਰਾਸਤ ਸਮਾਜ ਨੂੰ ਇਕਜੁੱਟ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਅਜਿਹੇ ਪਵਿੱਤਰ ਸਥਾਨਾਂ 'ਤੇ ਪਹੁੰਚ ਕੇ ਆਤਮਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ ਅਤੇ ਸਮਾਜ ਸੇਵਾ ਦੇ ਸੰਕਲਪ ਨੂੰ ਨਵੀਂ ਊਰਜਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਉਹ ਹਲਕਾ ਦਖਣੀ 'ਚ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਅਰਦਾਸ ਕਰਨ ਵੀ ਇਥੇ ਪੁੱਜੇ ਹਨ |

ਪਿਛਲੀ ਖ਼ਬਰ ਜਨਗਣਨਾ ਡਿਊਟੀ ਤੋਂ ਗ਼ੈਰ ਹਾਜ਼ਰ ਵਾਲੇ ਕਰਮਚਾਰੀਆਂ ਖ਼ਿਲਾਫ਼ ਐੱਫ.ਆਈ. ਆਰ. ਦਰਜ ਕਰਨ ਦੀ ਨਿਗਮ ਕਮਿਸ਼ਨਰ ਨੇ ਪੁਲਿਸ ਨੂੰ... ਅਗਲੀ ਖ਼ਬਰ ਮਕਬੂਲਪੁਰਾ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਉਪੰਰਤ ਹਰਕਤ 'ਚ ਆਈ ਪੁਲਿਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।