25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅੰਨਗੜ੍ਹ ਖੇਤਰ 'ਚ ਨਾਜਾਇਜ਼ ਆਤਿਸ਼ਬਾਜ਼ੀ ਬਣਾਉਣ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ

ਅਜੀਤ ਡੈਸਕ 24-05-2026
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਇਥੇ ਥਾਣਾ ਗੇਟ ਹਕੀਮਾਂ ਦੇ ਖੇਤਰ ਅੰਨਗੜ੍ਹ ਵਿਖੇ ਗ਼ੈਰ ਕਾਨੂੰਨੀ ਢੰਗ ਨਾਲ ਆਤਿਸ਼ਬਾਜੀ ਬਣਾਉਣ ਦੇ ਮਾਮਲੇ 'ਚ ਇਕ ਔਰਤ ਨੂੰ ਗਿ੍ਫਤਾਰ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਬੀਤੇ ਦਿਨੀਂ ਹੀ ਇਥੇ ਨਾਜਾਇਜ਼ ਆਤਿਸ਼ਬਾਜੀ ਬਣਾਉਂਦਿਆਂ ਧਮਾਕਾ ਹੋਇਆ ਤਾਂ ਇਕ ਔਰਤ ਦੀ ਮੌਤ ਹੋ ਗਈ ਸੀ ਜਦੋਂ ਕਿ ਦੂਜੀ ਔਰਤ ਜਖ਼ਮੀਂ ਹੋ ਗਈ | ਇਹ ਜਾਣਕਾਰੀ ਦਿੰਦਿਆਂ ਏ.ਸੀ.ਪੀ. ਕੇਂਦਰੀ ਸੁਰਿੰਦਰ ਸਿੰਘ ਨੇ ਦਸਿਆ ਕਿ ਗਿ੍ਫਤਾਰ ਕੀਤੀ ਔਰਤ ਦੀ ਸ਼ਨਾਖਤ ਕੁਲਵਿੰਦਰ ਕੋਰ ਵਜੋਂ ਹੋਈ ਹੈ ਜਿਸ ਪਾਸੋਂ ਪੁਲਿਸ ਨੇ ਵੱਡੀ ਤਾਦਾਦ 'ਚ ਪਟਾਕੇ ਤੇ ਆਤਿਸ਼ਬਾਜੀ ਵੀ ਬਰਾਮਦ ਕੀਤੀ ਹੈ |

ਪਿਛਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਵਲੋਂ ਗੁਰੂ ਨਗਰੀ ਵਿਖੇ ਛਾਤੀ ਦੀ ਸਰਜਰੀ ਤੇ ਪੁਨਰ ਨਿਰਮਾਣ ਸੰਬੰਧੀ ਦੋ ਦਿਨਾ ਸਿੰਪੋਜ਼ੀਅਮ ਆਰੰਭ-... ਅਗਲੀ ਖ਼ਬਰ ਅਕਾਲ ਅਕੈਡਮੀ ਸ਼ੇਰੋਂ ਬਾਘਾ ਵਲੋਂ ਸਾਲਾਨਾ ਇਨਵੈਸਟੀਚਰ ਸਮਾਰੋਹ ਦੌਰਾਨ ਵਿਦਿਆਰਥੀਆਂ ਕੌਂਸਲ ਨੂੰ ਸੌਂਪੀਆਂ ਜ਼ਿੰਮੇਵਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।