24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਧਾਇਕ ਡਾ. ਅਜੇ ਗੁਪਤਾ ਨੇ ਮੁਸਲਿਮ ਭਾਈਚਾਰੇ ਨਾਲ ਈਦ ਮਨਾਈ <br/>

ਮੁਸਲਿਮ ਭਾਈਚਾਰੇ ਨਾਲ ਈਦ ਮਨਾਉਂਦੇ ਹੋਏ ਵਿਧਾਇਕ ਡਾ. ਅਜੇ ਗੁਪਤਾ | ਤਸਵੀਰ : ਨਿਰਮਲ ਸਟੂਡੀਓ <br/> 29-05-2026
ਅੰਮਿ੍ਤਸਰ, 28 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਈਦ-ਉਲ-ਅਧਾ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਹਾਲ ਬਾਜ਼ਾਰ ਤੇ ਰਮਾਦਾ ਹੋਟਲ ਨੇੜੇ ਸਥਿਤ ਮਸਜਿਦਾਂ ਦਾ ਦੌਰਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ | ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇਹ ਤਿਉਹਾਰ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਉਨ੍ਹਾਂ ਨੇ ਸਮੁੱਚੇ ਮੁਸਲਿਮ ਭਾਈਚਾਰੇ ਅਤੇ ਖੇਤਰ ਦੇ ਨਿਵਾਸੀਆਂ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਮਾਊਾਟ ਲਿਟਰਾ ਜੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਰਾਮ ਕਥਾ ਅੰਮਿ੍ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।