19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਅੰਮਿ੍ਤਸਰ ਵਿਖੇ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 3 ਨੂੰ ਉਪਲਬਧ <br/>

ਕੰਨ ਮਸ਼ੀਨ | <br/> 02-06-2026
ਲੁਧਿਆਣਾ, 1 ਜੂਨ (ਅ. ਬ.)-ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ਨਾਲ 3 ਜੂਨ ਦਿਨ ਬੁੱਧਵਾਰ ਨੂੰ ਅੰਮਿ੍ਤਸਰ ਵਿਖੇ ਲੱਗਣ ਵਾਲੇ ਕੈਂਪ 'ਚ ਉਪਲਬਧ ਹੋਣਗੀਆਂ | ਸੁਣਨ ਸ਼ਕਤੀ ਦੀ ਘਾਟ ਤੋਂ ਪੀੜਤ ਅਤੇ ਉੱਚ ਕੀਮਤ ਕਾਰਨ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਮਰੀਜ਼ਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ¢ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 3500, 6000, 8000, 11000 ਅਤੇ 14000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਇਸ ਲਈ 3 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 4.00 ਵਜੇ ਤੱਕ ਅੰਮਿ੍ਤਸਰ ਸਥਿਤ ਹੋਟਲ ਸੈਫਰਨ ਲਾਕਸ, ਗਿੱਲ ਰੋਡ, ਘੀ ਮੰਡੀ, ਰਾਮ ਟਲੀ ਜਹਾਜ਼ ਘਰ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਉਨ੍ਹਾਂ ਵਲੋਂ ਜਲੰਧਰ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ¢

ਪਿਛਲੀ ਖ਼ਬਰ ਮੋਂਟੀ ਸਹਿਗਲ ਨੂੰ ਕਾਂਗਰਸ ਪਾਰਟੀ ਨੇ ਐੱਸ ਆਈ ਆਰ ਦੇ ਮੱਦੇਨਜ਼ਰ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਕੋ-ਆਰਡੀਨੇਟਰ ਕੀਤਾ... ਅਗਲੀ ਖ਼ਬਰ ਸ਼ਿਵਪੁਰੀ ਨਾਰਾਇਣ ਗੜ੍ਹ ਨੇੜੇ ਕੂੜੇ ਦਾ ਢੇਰ ਡੰਪ ਸਾਈਟ 'ਚ ਬਦਲ ਗਿਆ, ਹਫ਼ਤੇ ਦੇ ਅੰਦਰ ਡੰਪ ਨੂੰ ਸਾਫ਼ ਨਾ ਕੀਤਾ ਗਿਆ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।