11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਕਾਲੀ ਦਲ ਦੇ ਕੌਂਸਲਰ ਪੰਡੋਰੀ ਦੇ ਘਰ ਪੁਲਿਸ ਨੇ ਕੀਤੀ ਛਾਪੇਮਾਰੀ

ਅਜੀਤ ਡੈਸਕ 05-06-2026
ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਥਾਣਾ ਬੀ ਡਵੀਜ਼ਨ ਵਿਖੇ ਦਰਜ ਮਾਮਲੇ 'ਚ ਨਾਮਜਦ ਕੀਤੇ ਨਗਰ ਨਿਗਮ ਦੇ ਕੌਂਸਲਰ ਅਕਾਲੀ ਦੇ ਆਗੂ ਤੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਪਰ ਉਹ ਪੁਲਿਸ ਦੇ ਹੱਕ ਨਹੀਂ ਲਗੇ | ਬੀਤੇ 21 ਮਈ ਨੂੰ ਥਾਣਾ ਬੀ. ਡਵੀਜ਼ਨ ਵਿਖੇ ਦਰਜ ਮਾਮਲੇ 'ਚ ਪੁਲਿਸ ਵਲੋਂ ਇੰੰਦਰਜੀਤ ਸਿੰਘ ਪੰਡੋਰੀ ਨੂੰ ਹੋਰਾਂ ਨਾਲ ਨਾਮਜਦ ਕੀਤਾ ਗਿਆ ਸੀ | ਜਿਸ ਉਪਰੰਤ ਅੱਜ ਉਨ੍ਹਾਂ ਦੇ ਇਥੇ ਘਰ ਗਲੀ ਨੰਬਰ 6 ਸ਼ਹੀਦ ਊੂਧਮ ਸਿੰਘ ਨਗਰ ਵਿਖੇ ਪੁਲਿਸ ਨੇ ਦਸਤਕ ਦਿੱਤੀ | ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸ: ਬਲਜਿੰਦਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਪੁਲਿਸ ਦੇ ਹੱਥ ਨਹੀਂ ਲੱਗੇ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਦਾ 65000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਇਤਿਹਾਸਕ ਫ਼ੈਸਲਾ- ਜਸਬੀਰ ਸਿੰਘ ਢਿੱਲੋਂ ਅਗਲੀ ਖ਼ਬਰ ਨਿਊਜ਼ੀਲੈਂਡ ਦੇ ਨਿਰੰਤਰ ਵੀਜ਼ੇ ਲਗਵਾ ਕੇ ਗੈਵੀ ਕਲੇਰ ਨੇ ਵਿਦਿਆਰਥੀਆਂ ਦਾ ਭਰੋਸਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।