11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਜੇਵੀਰ ਸਿੰਘ ਆਜ਼ਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਬਣੇ

ਅਜੀਤ ਡੈਸਕ 05-06-2026
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਕਾਨੂੰਨੀ ਸਲਾਹਕਾਰ ਅਤੇ ਉੱਘੇ ਸਮਾਜ ਸੇਵੀ ਐਡਵੋਕੇਟ ਲੱਖਾ ਸਿੰਘ ਆਜ਼ਾਦ ਦੇ ਸਪੁੱਤਰ ਅਜੇਵੀਰ ਸਿੰਘ ਅਜ਼ਾਦ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਤੋਂ ਲਾਇਸੈਂਸ ਪ੍ਰਾਪਤ ਕਰਨ ਤੋ ਬਾਅਦ ਅੱਜ ਬਾਰ ਐਸੋਸੀਏਸ਼ਨ ਅੰਮਿ੍ਤਸਰ ਦੇ ਮੈਂਬਰ ਬਣ ਗਏ ਹਨ | ਬਾਰ ਐਸੋਸੀਏਸ਼ਨ ਅੰਮਿ੍ਤਸਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਬਾਰ ਐਸੋਸੀਏਸ਼ਨ ਅੰਮਿ੍ਤਸਰ ਦਾ ਮੈਂਬਰ ਬਣਨ 'ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਅਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਪਿੰਡ 'ਚ ਰਹਿੰਦੇ ਕਿਰਾਏਦਾਰ ਜਮ੍ਹਾਂ ਕਰਵਾਉਣ ਆਪਣੇ ਰਿਹਾਇਸ਼ੀ ਪਰੂਫ- ਸਰਪੰਚ ਬਲਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।