ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਕਾਮ ਸੇਵਾਵਾਂ ਜਾਰੀ <br/>
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਨਿਸ਼ਕਾਮ ਸੇਵਾਵਾਂ ਨਿਭਾਉਂਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਸਤਲਾਣੀ ਸਾਹਿਬ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ | ਅਜੀਤ : ਤਸਵੀਰਾਂ
<br/>
10-06-2026