08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਅੰਮ੍ਰਿਤਸਰ ਦੇ ਜੰਮਪਲ ਪੁਲਿਸ ਅਧਿਕਾਰੀ ਹਰਮਨਬੀਰ ਸਿੰਘ ਬਣੇ ਡੀ. ਆਈ. ਜੀ.

ਅਜੀਤ ਡੈਸਕ 13-06-2026
ਮ੍ਰਿਤਸਰ, 12 ਜੂਨ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਜੰਮਪਲ ਪੁਲਿਸ ਅਧਿਕਾਰੀ ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਸਰਹੱਦੀ ਰੇਂਜ ਨਿਯੁਕਤ ਕੀਤਾ ਗਿਆ ਹੈ। ਅੱਜ ਹੋਏ ਤਬਾਦਲਿਆਂ ‘ਚ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਕੀਤੇ ਬਦਲੀ ਹੁਕਮਾਂ ‘ਚ ਜਲੰਧਰ ਪੀ.ਏ.ਪੀ. ਦੇ ਡੀ.ਆਈ.ਜੀ. ਹਰਮਨਬੀਰ ਸਿੰਘ ਨੂੰ ਡੀ.ਆਈ.ਜੀ ਸਰਹੱਦ ਰੇਂਜ ਨਿਯੁਕਤ ਕੀਤਾ ਗਿਆ ਹੈ ਜੋ ਕਿ ਸ੍ਰੀ ਵਿਵੇਕ ਸ਼ੀਲ ਸੋਨੀ ਦੀ ਥਾਂ ਲੈਣਗੇ। ਸ੍ਰੀ ਸੋਨੀ ਦੀ ਹਾਲੇ ਤਾਇਨਾਤੀ ਨਹੀਂ ਕੀਤੀ ਗਈ ਜਦੋਂ ਕਿ ਉਹ ਡੀ.ਜੀ.ਪੀ. ਦਫਤਰ ਨੂੂੰ ਰਿਪੋਰਟ ਕਰਨਗੇ ਅਤੇ ਉਨ੍ਹਾਂ ਦੀ ਤਾਇਨਾਤੀ ਦੇ ਆਰਡਰ ਬਾਅਦ ‘ਚ ਜਾਰੀ ਹੋਣਗੇ।
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਬੱਚਿਆਂ ਲਈ ਸਮਰ ਉਤਸਵ ਅਗਲੀ ਖ਼ਬਰ ਤੇਜ਼ ਹਨੇਰੀ ਝੱਖੜ ਕਾਰਨ ਗ਼ਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਇਕ ਮਹਿਲਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।