25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਆਰਟ ਗੈਲਰੀ ’ਚ ਸ਼ੁਰੂ ਹੋਈ ਕਲਾ ਵਰਕਸ਼ਾਪ

ਅਜੀਤ ਡੈਸਕ 20-06-2026
ਅੰਮ੍ਰਿਤਸਰ, 19 ਜੂਨ (ਹਰਮਿੰਦਰ ਸਿੰਘ)-ਆਰਟ ਗੈਲਰੀ ਵਿਖੇ 13 ਸਮਰ ਆਰਟ ਕੈਂਪ ਕਲਾਕਾਰ ਧਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਆਰਟਿਸਟ ਮਿਨੀਏਚੇਅਰ ਆਰਟ ਵਰਕਸ਼ਾਪ ਪੰਜ ਦਿਨਾਂ ਲਈ ਲਗਾਈ ਗਈ। ਇਸ ਮੌਕੇ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕਲਾਕਾਰਾਂ ਦੇ ਕੰਮ ਦੀ ਪ੍ਰਸੰਸਾ ਕੀਤੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਆਰਟ ਗੈਲਰੀ ਦੇ ਆਨਰੇਰੀ ਸਕੱਤਰ ਡਾ: ਪੀ.ਐੱਸ. ਗਰੋਵਰ ਨੇ ਦੱਸਿਆ ਕਿ ਮਿਨੀਏਚਅਰ ਆਰਟ ਵਰਕਸ਼ਾਪ ‘ਚ ਮੁਗਲ ਆਰਟ ਗੈਲਰੀ ਦੇ ਮੈਂਬਰ ਧਰਮਿੰਦਰ ਸ਼ਰਮਾ ਵਲੋਂ ਕਲਾਕਾਰਾਂ ਨੂੰ ਬੱਚਿਆਂ ਨੂੰ ਕਲਾ ਬਾਰੇ ਜਾਣੂ ਕਰਵਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਵਰਕਸ਼ਾਪ ਪੰਜ ਦਿਨਾਂ ਤੱਕ ਚਲੇਗੀ। ਜਿਸ ਰਾਹੀਂ ਬੱਚਿਆਂ ਨੂੰ ਇਹ ਆਰਟ ਸਿੱਖਣ ਦਾ ਮੌਕਾ ਮਿਲੇਗਾ।
ਪਿਛਲੀ ਖ਼ਬਰ ਮੀਰਾਂਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।