ਭਾਜਪਾ ਸੀਨੀਅਰ ਸਿਟੀਜ਼ਨ ਸੈੱਲ ਅੰਮ੍ਰਿਤਸਰ ਦੇ ਨਵੇਂ ਭਾਜਪਾ ਪ੍ਰਧਾਨ ਦਾ ਕੀਤਾ ਸਵਾਗਤ
ਅੰਮ੍ਰਿਤਸਰ, 6 ਅਗਸਤ (ਹਰਮਿੰਦਰ ਸਿੰਘ)-ਭਾਜਪਾ ਸੀਨੀਅਰ ਸਿਟੀਜਨ ਸੈਲ ਅੰਮ੍ਰਿਤਸਰ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੇ ਸਨਮਾਨ ‘ਚ ਸਮਾਗਮ ਕੀਤਾ ਗਿਆ। ਇਸ ਵਿਚ ਵੱਡੀ ਗਿਣਤੀ ਵਿਚ ਸੀਨੀਅਰ ਸਿਟੀਜ਼ਨ ਸੈੱਲ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਹਿੱਸਾ ਲਿਆ।
ਸੀਨੀਅਰ ਸਿਟੀਜ਼ਨ ਸੈੱਲ ਦੇ ਅਹੁਦੇਦਾਰਾਂ/ਮੈਬਰਾਂ ਨੇ ਹਿੱਸਾ ਲਿਆ
07-08-2026