2500 ਪਿੰਡਾਂ ਦੀਆਂ ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ
ਰਈਆ 8 ਜੁਲਾਈ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ (ਸੀ ਐਚ ਓ) ਅੱਜ ਤੋਂ ਮੁਕੰਮਲ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਚੱਲ ਰਹੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ।
ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਕੀਤੇ ਰੋਸ ਮੁਜ਼ਾਹਰੇ ਦਾ ਦ੍ਰਿਸ਼। ਤਸਵੀਰ-ਅਜੀਤ ਤਸਵੀਰ
09-08-2026