ਸਾਵਣ ਮਹੀਨੇ ਦੇ ਐਤਵਾਰ ਦੌਰਾਨ ਸ੍ਰੀ ਦੁਰਗਿਆਣਾ ਮੰਦਰ ਵਿਖੇ ਉਮੜਿਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ। ਰਾਜਾਸਾਂਸੀ ’ਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ
ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਡੀ. ਐੱਸ.
ਰਾਜਾਸਾਂਸੀ ਵਿਖੇ ਡੀ.ਐੱਸ.ਪੀ. ਜਗਬੀਰ ਸਿੰਘ ਅਤੇ ਐੱਸ.ਐੱਚ.ਓ ਗੁਰਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਫਲੈਗ ਮਾਰਚ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
10-08-2026