12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਨ ਸਭਾ ’ਚ ਕੇਵਲ ਦੂਸ਼ਣਬਾਜੀ ਹੀ ਰਹੀ ਭਾਰੂ, ਲੋਕਾਂ ਦੇ ਮੁੱਦੇ ਗਾਇਬ-ਸੱਚਰ

ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)-ਰਾਜ ਵਿਧਾਨ ਸਭਾ ਦੇ ਸੈਸ਼ਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਹਲਕਾ ਮਜੀਠਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਉਮੀਦ ਸੀ ਕਿ ਸੈਸ਼ਨ ਦੌਰਾਨ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ, ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਪੰਜਾਬ ਦੀ ਆਰਥਿਕ ਹਾਲਤ ਬਾਰੇ ਠੋਸ ਲੋਕਾਂ ਦੇ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰੇ ਅਤੇ ਸਰਕਾਰ ਤੋਂ ਜਵਾਬਦੇਹੀ ਤੈਅ ਕਰਨ ਦਾ ਸਭ ਤੋਂ ਵੱਡਾ ਫ਼ੈਸਲਾ ਲਵੇਗੀ ਪਰ ਅਫ਼ਸੋਸ ਕਿ ਸੈਸ਼ਨ ਦੌਰਾਨ ਡਰਾਮੇਬਾਜ਼ੀ ਅਤੇ ਦੂਸ਼ਣਬਾਜ਼ੀ ਹੀ ਭਾਰੂ ਰਹੀ। ਸ: ਸੱਚਰ ਨੇ ਕਿਹਾ ਕਿ ਵਿਧਾਨ ਸਭਾ ’ਚ ਹੈ।

ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)-ਰਾਜ ਵਿਧਾਨ ਸਭਾ ਦੇ ਸੈਸ਼ਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਹਲਕਾ ਮਜੀਠਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਉਮੀਦ ਸੀ ਕਿ ਸੈਸ਼ਨ ਦੌਰਾਨ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ, ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਪੰਜਾਬ ਦੀ ਆਰਥਿਕ ਹਾਲਤ ਬਾਰੇ ਠੋਸ ਲੋਕਾਂ ਦੇ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰੇ ਅਤੇ ਸਰਕਾਰ ਤੋਂ ਜਵਾਬਦੇਹੀ ਤੈਅ ਕਰਨ ਦਾ ਸਭ ਤੋਂ ਵੱਡਾ ਫ਼ੈਸਲਾ ਲਵੇਗੀ ਪਰ ਅਫ਼ਸੋਸ ਕਿ ਸੈਸ਼ਨ ਦੌਰਾਨ ਡਰਾਮੇਬਾਜ਼ੀ ਅਤੇ ਦੂਸ਼ਣਬਾਜ਼ੀ ਹੀ ਭਾਰੂ ਰਹੀ। ਸ: ਸੱਚਰ ਨੇ ਕਿਹਾ ਕਿ ਵਿਧਾਨ ਸਭਾ ’ਚ ਹੈ। ਪਰ ਮੌਜੂਦਾ ਸਰਕਾਰ ਨੇ ਇਸ ਮੰਚ ਦੀ ਵਰਤੋਂ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਸਿਆਸੀ ਬਿਆਨਬਾਜ਼ੀ ਅਤੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਵਧੇਰੇ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਮ ਨੌਜਵਾਨ ਅੱਜ ਰੁਜ਼ਗਾਰ ਦੀ ਭਾਲ ਵਿਚ ਪ੍ਰੇਸ਼ਾਨ ਹੈ, ਕਿਸਾਨ ਆਪਣੀਆਂ ਫ਼ਸਲਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਚਿੰਤਤ ਹਨ, ਵਪਾਰੀ ਅਤੇ ਉਦਯੋਗਪਤੀ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਹੀਂ ਅਤੇ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਦੇ ਉਡੀਕ ਘਰ ’ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਸਮਾਗਮ * ਤੇਜਾ ਸਿੰਘ ਸਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।