ਜਥੇ: ਗੁਲਜ਼ਾਰ ਸਿੰਘ ਰਣੀਕੇ ਅਤੇ ਰਾਜਾ ਲਦੇਹ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਕਰੜੀ ਨਿੰਦਾ
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਦੀ ਧਰਤੀ ’ਤੇ ਹੋਏ ਜਾਨਲੇਵਾ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਤੁਰੰਤ ਸੀ. ਬੀ.
ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਅਤੇ ਰਾਜਵਿੰਦਰ ਸਿੰਘ ਰਾਜਾ ਲਦੇਹ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ।
14-08-2026