17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ’ਚ ਅੱਜ ਹੋਵੇਗੀ ਛੁੱਟੀ

ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ ।

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ । ਇਸ ਤਹਿਤ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਹੋਵੇਗੀ।
ਪਿਛਲੀ ਖ਼ਬਰ ਵੇਰਕਾ ਵਿਚ ਨਸ਼ਿਆਂ ਦਾ ਕਾਰੋਬਾਰ ਬਣਿਆ ਚਿੰਤਾ ਦਾ ਵਿਸ਼ਾ ਅਗਲੀ ਖ਼ਬਰ ਪਿੰਡ ਬਾਗੜੀਆਂ ਵਿਚ ਮੁਸਲਿਮ ਭਾਈਚਾਰੇ ਵਲੋਂ ਸੁਤੰਤਰਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।