17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਇਸਲਾਮਾਬਾਦ ’ਚ ਲਹਿਰਾਇਆ ਭਾਰਤ ਦਾ ਕੌਮੀ ਝੰਡਾ

ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਖੇ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਵਲੋਂ ਦੇਸ਼ (ਭਾਰਤ) ਦਾ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਲਾਲ ਮਨਾਇਆ ਗਿਆ। ਹਾਈ ਕਮਿਸ਼ਨ ਦੇ ਹਾਜ਼ਰ ਅਧਿਕਾਰੀਆਂ ਅਤੇ ਸਟਾਫ਼ ਵਲੋਂ ਇਸ ਮੌਕੇ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਵੀ ਲਗਾਏ ਗਏ।

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਖੇ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਵਲੋਂ ਦੇਸ਼ (ਭਾਰਤ) ਦਾ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਲਾਲ ਮਨਾਇਆ ਗਿਆ। ਹਾਈ ਕਮਿਸ਼ਨ ਦੇ ਹਾਜ਼ਰ ਅਧਿਕਾਰੀਆਂ ਅਤੇ ਸਟਾਫ਼ ਵਲੋਂ ਇਸ ਮੌਕੇ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਪਾਕਿ ’ਚ ਭਾਰਤ ਦੇ ਨਵੇਂ ਚਾਰਜ ਡੀ ਅਫੇਅਰਜ਼ ਡਾ: ਸਤਯੰਜਲ ਪਾਂਡੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਅਸਲ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈਏ। ਇਸ ਮੌਕੇ ’ਤੇ ਵੱਖ-ਵੱਖ ਮੁਲਕਾਂ ਦੇ ਰਾਜਦੂਤ ਅਤੇ ਸਾਰਕ ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਬੇਰੀ ਗੇਟ ਅੰਮ੍ਰਿਤਸਰ ਵਿਖੇ ਸਮਾਗਮ ਅਗਲੀ ਖ਼ਬਰ ਭਾਰਤੀ ਸਰਹੱਦ ’ਤੇ ਬੀ.ਐੱਸ.ਐੱਫ. ਨੇ ਝੰਡਾ ਲਹਿਰਾਇਆ ** ਜਵਾਨਾਂ ਨੂੰ ਮਠਿਆਈਆਂ, ਫ਼ਲ ਭੇਟ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।