23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚਵਿੰਡਾ ਦੇਵੀ ਵਿਖੇ 26 ਨੂੰ ਭਗਵੰਤ ਮਾਨ ਦੀ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ-ਤਲਬੀਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕੇ ਦੀ ਫੇਰੀ ਨੂੰ ਲੈ ਕੇ ਮਜੀਠਾ ’ਚ ‘ਆਪ’ ਦੀ ਵਿਸ਼ਾਲ ਇਕੱਤਰਤਾ

ਮਜੀਠਾ, 22 ਅਗਸਤ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਇਕ ਅਹਿਮ ਇਕੱਤਰਤਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਰਾਇਲ ਵਿਲਾ ਮਜੀਠਾ ਵਿਖੇ ਹੋਈ । ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ ਨੂੰ ਚਵਿੰਡਾ ਦੇਵੀ ਵਿਖੇ ਪਹੁੰਚ ਕੇ ਹਲਕਾ ਮਜੀਠਾ ਵਾਸੀਆਂ ਨੂੰ ਸੰਬੋਧਨ ਕਰਨਗੇ ।

ਅਜੀਤ ਡੈਸਕ 23-08-2026
ਮਜੀਠਾ, 22 ਅਗਸਤ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਇਕ ਅਹਿਮ ਇਕੱਤਰਤਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਰਾਇਲ ਵਿਲਾ ਮਜੀਠਾ ਵਿਖੇ ਹੋਈ । ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ ਨੂੰ ਚਵਿੰਡਾ ਦੇਵੀ ਵਿਖੇ ਪਹੁੰਚ ਕੇ ਹਲਕਾ ਮਜੀਠਾ ਵਾਸੀਆਂ ਨੂੰ ਸੰਬੋਧਨ ਕਰਨਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਲਈ ਆਗੂਆਂ ਤੇ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ। ਇਸ ਮੌਕੇ ਸਰਪ੍ਰੀਤ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਸ਼ਾਹ, ਹਰਪਾਲ ਸਿੰਘ ਗਿੱਲ ਮੈਂਬਰ ਚੀਫ ਖਾਲਸਾ ਦੀਵਾਨ, ਚੈਅਰਮੇਨ ਯਾਦਵਿੰਦਰ ਸਿੰਘ ਪੰਧੇਰ ਲਈ, ਅਮਨਦੀਪ ਕੌਰ, ਰਾਜਦੀਪ ਕੌਰ, ਸੋਨੀਆਂ, ਅਨੀਤਾ ਰਾਣਂ, ਵੀਨਾ ਰਾਣੀ, ਸਰਬਜੀਤ ਕੌਰ, ਕੰਵਲਜੀਤ ਕੌਰ, ਹਰਪ੍ਰੀਤ ਕੌਰ, ਬਲਰਾਜ ਕੌਰ, ਸਰਪੰਚ ਗੁਰਪ੍ਰੀਤ ਸਿੰਘ ਮਾਣਾ ਮਹੱਦੀਪੁਰ, ਸਰਪੰਚ ਜਗਰਾਜ ਸਿੰਘ ਦਾਦੂਪੁਰ, ਸਰਪੰਚ ਜਗਰਾਜ ਸਿੰਘ ਕੋਟਲਾ ਗੁੱਜਰਾਂ, ਸਰਪੰਚ ਗੁਰਨੂਪ ਸਿੰਘ ਪੰਧੇਰ, ਸਰਪੰਚ ਜਸਵੰਤ ਸਿੰਘ ਵੀਰਮ, ਬਲਜਿੰਦਰ ਸਿੰਘ ਸੰਮਤੀ ਮੈਂਬਰ, ਤਰਸੇਮ ਸਿੰਘ ਸਿਆਲਕਾ,ਪਰਮਜੀਤ ਸਿੰਘ ਪੰਮਾ, ਸਰਪੰਚ ਅਮਰਜੀਤ ਸਿੰਘ ਕਲੇਰ, ਅਮਰਜੀਤ ਸਿੰਘ ਮਜੀਠਾ ਡਾਕਟਰ ਕਸ਼ਮੀਰ ਸਿੰਘ ਪੰਧੇਰ,ਸਰਪੰਚ ਚਰਨਜੀਤ ਸਿੰਘ ਵਡਾਲਾ, ਗੁਰਜੰਟ ਕੱਥੂਨੰਗਲ, ਸੋਨੀ ਸਰੀਰ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ 2 ਮਹੀਨਿਆਂ ਤੋਂ ਬੰਦ ਪਈਆਂ ਤਨਖਾਹਾਂ ਈ.ਐਸ.ਆਈ . ਮੁਲਾਜ਼ਮਾਂ ਦੇ ਖਾਤੇ ’ਚ ਪਈਆਂ ਹਸਪਤਾਲ ਦਾ ਕੰਮ ਕਾਜ ਆਮ ਵਾਂਗ ਸ਼ੁਰੂ :... ਅਗਲੀ ਖ਼ਬਰ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਕਾਂਗਰਸ ਤੋਂ ਬਾਹਰ ਕੀਤਾ ਜਾਵੇ- ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।