27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਪਰਿੰਗ ਡੇਲ ਸਕੂਲ ਨੇ ਅੰਤਰਰਾਸ਼ਟਰੀ ਆਈ. ਟੀ. ਫੈਸਟ ਟੈਕਮੰਥਨ 2026 ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦਾ ਕਾਂਗਰਸ ਪਾਰਟੀ ਦੇਵੇਗੀ ਪੂਰਾ ਸਾਥ- ਹਰਪ੍ਰਤਾਪ

ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਅਤੇ ਹੋਰਨਾਂ ਮੰਗਾਂ ਦੇ ਹੱਲ ਲਈ ਅੱਜ 27 ਅਗਸਤ ਨੂੰ ਕੀਤੇ ਜਾ ਰਹੇ ‘ਮਹਾਂ ਬੰਦ’ ਨੂੰ ਕਾਂਗਰਸ ਪਾਰਟੀ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਵਿੱਤੀ ਹੱਕਾਂ ਸੰਬੰਧੀ ਸਰਕਾਰ ਦੀ ਲਗਾਤਾਰ ਚੁੱਪ ਚਿੰਤਾਜਨਕ ਹੈ ।

ਅਜੀਤ ਡੈਸਕ 27-08-2026
ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਅਤੇ ਹੋਰਨਾਂ ਮੰਗਾਂ ਦੇ ਹੱਲ ਲਈ ਅੱਜ 27 ਅਗਸਤ ਨੂੰ ਕੀਤੇ ਜਾ ਰਹੇ ‘ਮਹਾਂ ਬੰਦ’ ਨੂੰ ਕਾਂਗਰਸ ਪਾਰਟੀ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਵਿੱਤੀ ਹੱਕਾਂ ਸੰਬੰਧੀ ਸਰਕਾਰ ਦੀ ਲਗਾਤਾਰ ਚੁੱਪ ਚਿੰਤਾਜਨਕ ਹੈ । ਸ. ਅਜਨਾਲਾ ਨੇ ਕਿਹਾ ਕਿ ਅਦਾਲਤ ਦੇ ਸਪੱਸ਼ਟ ਹੁਕਮਾਂ ਤੋਂ ਬਾਅਦ ਵੀ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਮਿਥੇ ਸਮੇਂ ਲਈ ਰੋਕਿਆ ਨਹੀਂ ਜਾ ਸਕਦਾ । ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਦੀਆਂ ਜਾਇਜ਼ ਮੰਗਾਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ।
ਪਿਛਲੀ ਖ਼ਬਰ ਅੱਜ ਦੀ ‘ਮਹਾਂ ਹੜਤਾਲ’ ਦਾ ਭਾਜਪਾ ਨੇ ਕੀਤਾ ਸਮਰਥਨ ਅਗਲੀ ਖ਼ਬਰ 28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।